SRI GURU ANGAD DEV COLLEGE OF EDUCATION

Khadur Sahib,Tarn Taran

Affiliated to GNDU, Amritsar, Recognised by NCTE,Jaipur

Accredited by NAAC,Bangalore

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ‘ਖਾਲਸਾ ਸਿਰਜਨਾ ਦਿਵਸ’ ਦਾ ਆਯੋਜਨ

ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸੁਹਿਰਦ ਅਗਵਾਈ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ,ਖਡੂਰ ਸਾਹਿਬ ਵਿਖੇ ਵਿਦਿਆਰਥੀਆਂ ਵਿੱਚ ਕਦਰਾਂ ਕੀਮਤਾਂ ਦੇ ਵਿਕਾਸ ਲਈ ਸਮੇਂ-ਸਮੇਂ ਤੇ ਵੱਖ-ਵੱਖ ਵਿਦਿਅਕ ਅਤੇ ਸਹਿ-ਵਿਦਿਅਕ ਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਅਧੀਨ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ‘ਖਾਲਸਾ ਸਿਰਜਨਾ ਦਿਵਸ’ ਮਨਾਇਆ । ਇਸ ਮੌਕੇ […]

ਅਧਿਆਪਕਾਂ ਵਿੱਚ ਵਿਗਿਆਨਕ ਪ੍ਰਵਿਰਤੀ ਨੂੰ ਪ੍ਰਫੁਲਿਤ ਕਰਨਾ’ ਵਿਸ਼ੇ ਤੇ ਵਰਕਸ਼ਾਪ ਆਯੋਜਿਤ

ਬਾਬਾ ਸੇਵਾ ਸਿੰਘ ਜੀ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਮਾਰਚ 25, 2023 ਨੂੰ ‘ਭਾਰਤੀ ਸਾਇੰਸ ਕਾਂਗਰਸ ਐਸੋਸੀਏਸ਼ਨ, ਪਟਿਆਲਾ ਚੈਪਟਰ’ ਅਤੇ ‘ਨਿਸ਼ਾਨ –ਏ- ਸਿੱਖੀ ਚੈਰੀਟੇਬਲ ਟਰੱਸਟ’ ਖਡੂਰ ਸਾਹਿਬ ਦੇ ਸਹਿਯੋਗ ਸਦਕਾ ਇੱਕ ਰੋਜ਼ਾ ਵਰਕਸ਼ਾਪ ‘ਅਧਿਆਪਕਾਂ ਵਿੱਚ ਵਿਗਿਆਨਕ ਪ੍ਰਵਿਰਤੀ ਨੂੰ ਪ੍ਰਫੁਲਿਤ ਕਰਨਾ’ ਵਿਸ਼ੇ ਤੇ ਆਯੋਜਿਤ ਕੀਤੀ ਗਈ । […]

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜ਼ੂਕੇਸ਼ਨ, ਖਡੂਰ ਸਾਹਿਬ ਵਿਖੇ ਔਰਤਾਂ ਲਈ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ

ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸੁਹਿਰਦ ਅਗਵਾਈ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜ਼ੂਕੇਸ਼ਨ, ਖਡੂਰ ਸਾਹਿਬ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ਤੇ ਵੱਖ-ਵੱਖ ਵਿੱਦਿਅਕ ਅਤੇ ਗ਼ੈਰ-ਵਿੱਦਿਅਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸੇ ਰਵਾਇਤ ਅਧੀਨ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਰਾਸ਼ਟਰੀ ਮਹਿਲਾ ਕਮਿਸ਼ਨ ਅਤੇ ਪੰਜਾਬ ਰਾਜ ਸੇਵਾਵਾਂ ਅਥਾਰਟੀ ਦੇ ਸਹਿਯੋਗ […]

ਸਾਲਾਨਾ ਖੇਡ ਮੇਲੇ ਦਾ ਆਯੋਜਨ

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਸਾਲਾਨਾ ਖੇਡ ਮੇਲੇ ਦਾ ਆਯੋਜਨ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਜੋ ਕਿ ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ,ਵਿਖੇ ਸਮੇਂ-ਸਮੇਂ ਤੇ ਵੱਖ-ਵੱਖ ਵਿੱਦਿਅਕ ਅਤੇ ਸਹਿ-ਵਿੱਦਿਅਕ ਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ। ਇਸ ਰਵਾਇਤ ਨੂੰ ਬਰਕਰਾਰ ਰੱਖਦੇ ਹੋਏ ‘ਸਾਲਾਨਾ ਖੇਡ […]

ਅਧਿਆਪਨ ਜੁਗਤਾਂ ਨੂੰ ਪੁਨਰ ਸੁਰਜੀਤ ਕਰਨ” ਲਈ ਦੋ ਰੋਜਾ ਵਰਕਸ਼ਾਪ

Date – 24-25, jan, 2023 ਬਾਬਾ ਉਤਮ ਸਿੰਘ ਜੀ ਦੁਆਰਾ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ , ਖਡੂਰ ਸਾਹਿਬ ਅਤੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਦੇ ਸਾਂਝੇ ਉੱਦਮ ਸਦਕਾ “ਅਧਿਆਪਨ ਜੁਗਤਾਂ ਨੂੰ ਪੁਨਰ ਸੁਰਜੀਤ ਕਰਨ” ਲਈ ਦੋ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਾਬਾ […]