ਬਾਬਾ ਸੇਵਾ ਸਿੰਘ ਜੀ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ ਮਾਰਚ 25, 2023 ਨੂੰ ‘ਭਾਰਤੀ ਸਾਇੰਸ ਕਾਂਗਰਸ ਐਸੋਸੀਏਸ਼ਨ, ਪਟਿਆਲਾ ਚੈਪਟਰ’ ਅਤੇ ‘ਨਿਸ਼ਾਨ –ਏ- ਸਿੱਖੀ ਚੈਰੀਟੇਬਲ ਟਰੱਸਟ’ ਖਡੂਰ ਸਾਹਿਬ ਦੇ ਸਹਿਯੋਗ ਸਦਕਾ ਇੱਕ ਰੋਜ਼ਾ ਵਰਕਸ਼ਾਪ ‘ਅਧਿਆਪਕਾਂ ਵਿੱਚ ਵਿਗਿਆਨਕ ਪ੍ਰਵਿਰਤੀ ਨੂੰ ਪ੍ਰਫੁਲਿਤ ਕਰਨਾ’ ਵਿਸ਼ੇ ਤੇ ਆਯੋਜਿਤ ਕੀਤੀ ਗਈ । […]